PAV
61. ਤਾਂ ਪ੍ਰਭੁ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੁ ਦੀ ਗੱਲ ਚੇਤੇ ਆਈ ਜੋ ਉਸ ਨੇ ਉਹ ਨੂੰ ਕਹੀ ਸੀ ਭਈ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ
ERVPA
61. ਤਦ ਪ੍ਰਭੂ ਮੁਡ਼ਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”
IRVPA
61. ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN