ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ

ERVPA
16. ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹਡ਼ਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

IRVPA
16. ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 16 of Total Verses 38
  • ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ
  • ERVPA

    ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹਡ਼ਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
  • IRVPA

    ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Total 38 Verses, Current Verse 16 of Total Verses 38
×

Alert

×

punjabi Letters Keypad References