PAV
49. ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।।
ERVPA
49. ਪਰ ਉਹ ਜਿਹਡ਼ਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹਢ਼ ਆਇਆ ਤਾਂ ਬਡ਼ੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
IRVPA
49. ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN