ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਅਤੇ ਪਹੇ ਦੇ ਕੰਢੇ ਵਾਲੇ ਓਹ ਹਨ ਜਿਨ੍ਹਾਂ ਸੁਣਿਆ, ਤਾਂ ਸ਼ਤਾਨ ਆਣ ਕੇ ਉਸ ਬਚਨ ਨੂੰ ਉਨ੍ਹਾਂ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ ਕਿਤੇ ਅਜਿਹਾ ਨਾ ਹੋਵੇ ਜੋ ਓਹ ਨਿਹਚਾ ਕਰ ਕੇ ਬਚਾਏ ਜਾਣ

ERVPA
12. ਜਿਹਡ਼ੇ ਬੀਜ ਸਡ਼ਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕਾਢ ਦਿੰਦਾ ਹੈ। ਇਸਲਈ ਉਹ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਬਚਾਏ ਨਹੀਂ ਜਾ ਸਕਦੇ।

IRVPA
12. ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 12 of Total Verses 56
  • ਅਤੇ ਪਹੇ ਦੇ ਕੰਢੇ ਵਾਲੇ ਓਹ ਹਨ ਜਿਨ੍ਹਾਂ ਸੁਣਿਆ, ਤਾਂ ਸ਼ਤਾਨ ਆਣ ਕੇ ਉਸ ਬਚਨ ਨੂੰ ਉਨ੍ਹਾਂ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ ਕਿਤੇ ਅਜਿਹਾ ਨਾ ਹੋਵੇ ਜੋ ਓਹ ਨਿਹਚਾ ਕਰ ਕੇ ਬਚਾਏ ਜਾਣ
  • ERVPA

    ਜਿਹਡ਼ੇ ਬੀਜ ਸਡ਼ਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕਾਢ ਦਿੰਦਾ ਹੈ। ਇਸਲਈ ਉਹ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਬਚਾਏ ਨਹੀਂ ਜਾ ਸਕਦੇ।
  • IRVPA

    ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
Total 56 Verses, Current Verse 12 of Total Verses 56
×

Alert

×

punjabi Letters Keypad References