ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੀ ਨਿਹਚਾ ਕਿੱਥੇ? ਅਤੇ ਓਹ ਡਰ ਗਏ ਅਰ ਹੈਰਾਨ ਹੋ ਕੇ ਆਪੋ ਵਿੱਚੀਂ ਕਹਿਣ ਲੱਗੇ, ਇਹ ਕੌਣ ਹੈ ਜੋ ਪੌਣ ਅਤੇ ਪਾਣੀ ਉੱਤੇ ਭੀ ਹੁਕਮ ਕਰਦਾ ਹੈ ਅਰ ਓਹ ਉਸ ਦੀ ਮੰਨ ਲੈਂਦੇ ਹਨ? ।।

ERVPA
25. ਫ਼ੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਥੇ ਹੈ ਤੁਹਾਡਾ ਵਿਸ਼ਵਾਸ?” ਚੇਲੇ ਡਰ ਗਏ ਅਤੇ ਹੈਰਾਨ ਸਨ ਉਨ੍ਹਾਂ ਇੱਕ ਦੂਸਰੇ ਨੂੰ ਆਖਿਆ, “ਇਹ ਕੌਣ ਮਨੁੱਖ ਹੈ? ਜੋ ਹਵਾਵਾਂ ਅਤੇ ਪਾਣੀਆਂ ਨੂੰ ਵੀ ਹੁਕਮ ਦੇ ਸਕਦਾ ਹੈ ਤੇ ਉਹ ਉਸਨੂੰ ਮੰਨਦੇ ਹਨ?”

IRVPA
25. ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?। {ਦੁਸ਼ਟ-ਆਤਮਾ ਦੇ ਜਕੜੇ ਹੋਏ ਨੂੰ ਚੰਗਾ ਕਰਨਾ} (ਮੱਤੀ 8:28-34; ਮਰਕੁਸ 5:1-20)



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 25 of Total Verses 56
  • ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੀ ਨਿਹਚਾ ਕਿੱਥੇ? ਅਤੇ ਓਹ ਡਰ ਗਏ ਅਰ ਹੈਰਾਨ ਹੋ ਕੇ ਆਪੋ ਵਿੱਚੀਂ ਕਹਿਣ ਲੱਗੇ, ਇਹ ਕੌਣ ਹੈ ਜੋ ਪੌਣ ਅਤੇ ਪਾਣੀ ਉੱਤੇ ਭੀ ਹੁਕਮ ਕਰਦਾ ਹੈ ਅਰ ਓਹ ਉਸ ਦੀ ਮੰਨ ਲੈਂਦੇ ਹਨ? ।।
  • ERVPA

    ਫ਼ੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਥੇ ਹੈ ਤੁਹਾਡਾ ਵਿਸ਼ਵਾਸ?” ਚੇਲੇ ਡਰ ਗਏ ਅਤੇ ਹੈਰਾਨ ਸਨ ਉਨ੍ਹਾਂ ਇੱਕ ਦੂਸਰੇ ਨੂੰ ਆਖਿਆ, “ਇਹ ਕੌਣ ਮਨੁੱਖ ਹੈ? ਜੋ ਹਵਾਵਾਂ ਅਤੇ ਪਾਣੀਆਂ ਨੂੰ ਵੀ ਹੁਕਮ ਦੇ ਸਕਦਾ ਹੈ ਤੇ ਉਹ ਉਸਨੂੰ ਮੰਨਦੇ ਹਨ?”
  • IRVPA

    ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?। {ਦੁਸ਼ਟ-ਆਤਮਾ ਦੇ ਜਕੜੇ ਹੋਏ ਨੂੰ ਚੰਗਾ ਕਰਨਾ} (ਮੱਤੀ 8:28-34; ਮਰਕੁਸ 5:1-20)
Total 56 Verses, Current Verse 25 of Total Verses 56
×

Alert

×

punjabi Letters Keypad References