ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਅਰ ਜਾਂ ਉਹ ਕੰਢੇ ਤੇ ਉਤਰਿਆ ਤਾਂ ਨਗਰ ਵਿੱਚੋਂ ਇੱਕ ਮਨੁੱਖ ਟੱਕਰਿਆ ਜਿਹ ਦੇ ਵਿੱਚ ਭੂਤ ਸਨ ਅਤੇ ਉਹ ਬਹੁਤ ਚਿਰ ਦਾ ਬਸਤ੍ਰ ਨਹੀਂ ਸੀ ਪਹਿਨਦਾ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ

ERVPA
27. ਜਦੋਂ ਯਿਸੂ ਬੇਡ਼ੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ। ਬਡ਼ੇ ਲੰਬੇ ਸਮੇਂ ਤੋਂ ਉਸਨੇ ਕੋਈ ਕੱਪਡ਼ੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।

IRVPA
27. ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 27 of Total Verses 56
  • ਅਰ ਜਾਂ ਉਹ ਕੰਢੇ ਤੇ ਉਤਰਿਆ ਤਾਂ ਨਗਰ ਵਿੱਚੋਂ ਇੱਕ ਮਨੁੱਖ ਟੱਕਰਿਆ ਜਿਹ ਦੇ ਵਿੱਚ ਭੂਤ ਸਨ ਅਤੇ ਉਹ ਬਹੁਤ ਚਿਰ ਦਾ ਬਸਤ੍ਰ ਨਹੀਂ ਸੀ ਪਹਿਨਦਾ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ
  • ERVPA

    ਜਦੋਂ ਯਿਸੂ ਬੇਡ਼ੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ। ਬਡ਼ੇ ਲੰਬੇ ਸਮੇਂ ਤੋਂ ਉਸਨੇ ਕੋਈ ਕੱਪਡ਼ੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
  • IRVPA

    ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
Total 56 Verses, Current Verse 27 of Total Verses 56
×

Alert

×

punjabi Letters Keypad References