PAV
24. ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਫੇਰ ਆਖਿਆ, ਹੇ ਬਾਲਕਿਓ, ਜਿਹੜੇ ਧਨ ਉੱਤੇ ਆਸਰਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੈ!
ERVPA
24. ਯਿਸੂ ਨੇ ਇਸ ਕਥਨ ਤੇ ਚੇਲੇ ਬਡ਼ੇ ਹੈਰਾਨ ਹੋਏ ਪਰ ਉਸਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
IRVPA
24. ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN