PAV
17. ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜਾ ਚਿਰ ਰਹਿੰਦੇ ਹਨ ਅਤੇ ਜਾਂ ਬਚਨ ਦੇ ਕਾਰਨ ਦੁਖ ਵਿੱਚ ਪੈਂਦੇ ਯਾ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ
ERVPA
17. ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋਡ਼ੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।
IRVPA
17. ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN