ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ । ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ । ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ

ERVPA
13. ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵਡ਼ੇ। ਅਤੇ ਇੱਜਡ਼ ਪਹਾਡ਼ੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜਡ਼ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।

IRVPA
13. ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 43 Verses, Current Verse 13 of Total Verses 43
  • ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ । ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ । ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ
  • ERVPA

    ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵਡ਼ੇ। ਅਤੇ ਇੱਜਡ਼ ਪਹਾਡ਼ੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜਡ਼ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।
  • IRVPA

    ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
Total 43 Verses, Current Verse 13 of Total Verses 43
×

Alert

×

punjabi Letters Keypad References