PAV
28. ਜਾਂ ਉਹ ਨੌਕਰ ਬਾਹਰ ਨਿੱਕਲਿਆ ਤਾਂ ਉਹ ਦੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਉਹ ਨੂੰ ਲੱਭ ਪਿਆ ਜਿਸ ਤੋਂ ਉਹ ਨੇ ਪੰਜਾਹਕੁ ਰੁਪਏ ਲੈਣੇ ਸਨ ਅਤੇ ਉਸ ਉੱਤੇ ਹੱਥ ਪਾ ਕੇ ਸੰਘੀਓਂ ਫੜ ਲਿਆ ਅਤੇ ਆਖਿਆ, ਜੋ ਮੇਰਾ ਨਿੱਕਲਦਾ ਹੈ ਸੋ ਦਿਹ!
ERVPA
28. “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸਨੂੰ ਦੂਜਾ ਨੋਕਰ ਮਿਲਿਆ ਜੋ ਉਸਨੂੰ ਚਾਂਦੀ ਦੇ ਇੱਕ ਸੌ ਸਿਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ਡ਼ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
IRVPA
28. ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN