ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ

ERVPA
27. “ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”

IRVPA
27. ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 27 of Total Verses 39
  • ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ
  • ERVPA

    “ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”
  • IRVPA

    ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।
Total 39 Verses, Current Verse 27 of Total Verses 39
×

Alert

×

punjabi Letters Keypad References