ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ

ERVPA
34. ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋਡ਼ੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿਛਾ ਕਰੋਂਗੇ।

IRVPA
34. ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 34 of Total Verses 39
  • ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ
  • ERVPA

    ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋਡ਼ੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿਛਾ ਕਰੋਂਗੇ।
  • IRVPA

    ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।
Total 39 Verses, Current Verse 34 of Total Verses 39
×

Alert

×

punjabi Letters Keypad References