PAV
16. ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।
ERVPA
16. ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।
IRVPA
16. ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN