ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ

ERVPA
10. ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਂਦਾ ਹੈ। ਇਹ ਮੈ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਮ੍ਹਣੇ ਕਸ਼ਟ ਦਿੱਤੇ ਜਾਣਗੇ।

IRVPA
10. ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 10 of Total Verses 20
1
2 3 4 5 6 7 8 9 10 11 12 13 14 15 16 17 18
19 20
  • ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ
  • ERVPA

    ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਂਦਾ ਹੈ। ਇਹ ਮੈ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਮ੍ਹਣੇ ਕਸ਼ਟ ਦਿੱਤੇ ਜਾਣਗੇ।
  • IRVPA

    ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
Total 20 Verses, Current Verse 10 of Total Verses 20
1
2 3 4 5 6 7 8 9 10 11 12 13 14 15 16 17 18
19 20
×

Alert

×

punjabi Letters Keypad References