PAV
19. ਤਾਂ ਓਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਅਰਥਾਤ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤੀ
ERVPA
19. ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾਡ਼ੀ ਵਿੱਚ ਪਾ ਦਿੱਤਾ।
IRVPA
19. ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN