ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਇਸ ਦਰਸ਼ਣ ਵਿੱਚ ਘੋੜਿਆਂ ਅਤੇ ਓਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਉਂ ਦਿੱਸਣ ਭਈ ਓਹਨਾਂ ਦੇ ਸੀਨੇ ਬੰਦ ਅਗਨ ਅਤੇ ਨੀਲਮ ਅਤੇ ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬਬਰ ਸ਼ੇਰਾਂ ਦੇ ਸਿਰ ਦੀ ਨਿਆਈਂ ਹਨ ਅਤੇ ਓਹਨਾਂ ਦੇ ਮੂੰਹਾਂ ਵਿੱਚੋਂ ਅੱਗ ਅਤੇ ਧੂੰਆਂ ਅਤੇ ਗੰਧਕ ਨਿੱਕਲਦੀ ਹੈ!

ERVPA
17. ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋਡ਼ਿਆਂ ਅਤੇ ਘੋਡ਼ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂਢ਼ੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋਡ਼ਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋਡ਼ਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।

IRVPA
17. ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 17 of Total Verses 21
1 2 3 4 5 6 7 8
9 10 11 12 13 14 15 16 17 18 19 20 21
  • ਇਸ ਦਰਸ਼ਣ ਵਿੱਚ ਘੋੜਿਆਂ ਅਤੇ ਓਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਉਂ ਦਿੱਸਣ ਭਈ ਓਹਨਾਂ ਦੇ ਸੀਨੇ ਬੰਦ ਅਗਨ ਅਤੇ ਨੀਲਮ ਅਤੇ ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬਬਰ ਸ਼ੇਰਾਂ ਦੇ ਸਿਰ ਦੀ ਨਿਆਈਂ ਹਨ ਅਤੇ ਓਹਨਾਂ ਦੇ ਮੂੰਹਾਂ ਵਿੱਚੋਂ ਅੱਗ ਅਤੇ ਧੂੰਆਂ ਅਤੇ ਗੰਧਕ ਨਿੱਕਲਦੀ ਹੈ!
  • ERVPA

    ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋਡ਼ਿਆਂ ਅਤੇ ਘੋਡ਼ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂਢ਼ੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋਡ਼ਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋਡ਼ਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
  • IRVPA

    ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!
Total 21 Verses, Current Verse 17 of Total Verses 21
1 2 3 4 5 6 7 8
9 10 11 12 13 14 15 16 17 18 19 20 21
×

Alert

×

punjabi Letters Keypad References