PAV
22. ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਕਰੜਾਈ ਵੇਖ । ਕਰੜਾਈ ਓਹਨਾਂ ਉੱਤੇ ਜਿਹੜੇ ਡਿੱਗ ਪਏ ਹਨ ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇਂ। ਨਹੀਂ ਤਾਂ ਤੂੰ ਭੀ ਵੱਢਿਆ ਜਾਵੇਂਗਾ
ERVPA
22. ਤਾਂ ਵੇਖ ਪਰੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰਖਤ ਤੋਂ ਵਢ ਦਿੱਤਾ ਜਾਵੇਂਗਾ।
IRVPA
22. ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN