ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਕਿਤਾਬਾਂ
Gen 1:5 ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਤੇ ਅਨ੍ਹੇਰੇ ਨੂੰ ਰਾਤ ਆਖਿਆ ਸੋ ਸੰਝ ਤੇ ਸਵੇਰ ਪਹਿਲਾ ਦਿਨ ਹੋਇਆ।।
Gen 1:8 ਤਾਂ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ ਸੋ ਸੰਝ ਤੇ ਸਵੇਰ ਦੂਜਾ ਦਿਨ ਹੋਇਆ।।
Gen 1:13 ਸੋ ਸੰਝ ਤੇ ਸਵੇਰ ਤੀਜਾ ਦਿਨ ਹੋਇਆ।।
Gen 1:18 ਅਤੇ ਦਿਨ ਅਰ ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਅਨ੍ਹੇਰੇ ਤੋਂ ਅੱਡ ਕਰਨ। ਤਾਂ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ।।
Gen 1:23 ਸੋ ਸੰਝ ਤੇ ਸਵੇਰ ਪੰਜਵਾ ਦਿਨ ਹੋਇਆ ।।
Gen 1:31 ਉਪਰੰਤ ਪਰਮੇਸ਼ੁਰ ਨੇ ਸਰਬੱਤ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਡਿੱਠਾ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਸੋ ਸੰਝ ਤੇ ਸਵੇਰ ਛੇਵਾਂ ਦਿਨ ਹੋਇਆ।।
Gen 2:3 ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।
Gen 2:14 ਤੀਜੀ ਨਦੀ ਦਾ ਨਾਉਂ ਹਿੱਦਕਲ ਹੈ ਜਿਹੜੀ ਅੱਸ਼ੂਰ ਦੇ ਚੜ੍ਹਦੇ ਪਾਸੇ ਜਾਂਦੀ ਹੈ ਅਤੇ ਚੌਥੀ ਫਰਾਤ ਹੈ।।
Gen 2:17 ਪਰ ਭਲੇ ਬੁਰੇ ਦੀ ਸਿਆਣ ਦੇ ਬਿਰਛ ਤੋਂ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂ ਤੂੰ ਜ਼ਰੂਰ ਮਰੇਂਗਾ।।
Gen 2:20 ਐਉਂ ਆਦਮੀ ਨੇ ਸਾਰੇ ਡੰਗਰਾਂ ਨੂੰ ਅਰ ਅਕਾਸ਼ ਦੇ ਪੰਛੀਆਂ ਨੂੰ ਅਰ ਜੰਗਲ ਦੇ ਸਾਰੇ ਜਾਨਵਰਾਂ ਨੂੰ ਨਾਉਂ ਦਿੱਤੇ ਪਰ ਆਦਮੀ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।।
Gen 3:15 ਅਤੇ ਤੇਰੇ ਤੇ ਤੀਵੀਂ ਵਿੱਚ ਅਤੇ ਤੇਰੀ ਸੰਤਾਨ ਤੇ ਤੀਵੀਂ ਦੀ ਸੰਤਾਨ ਵਿੱਚ ਮੈਂ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਗਾ ਅਤੇ ਤੂੰ ਉਹ ਦੀ ਅੱਡੀ ਨੂੰ ਡੰਗ ਮਾਰੇਂਗਾ।।
Gen 3:16 ਉਸ ਨੇ ਤੀਵੀਂ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।।
Gen 3:21 ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਉਹ ਦੀ ਤੀਵੀਂ ਲਈ ਚਮੜੇ ਦੇ ਚੋਲੇ ਬਣਾਕੇ ਉਨ੍ਹਾਂ ਨੂੰ ਪਵਾਏ।।
Gen 4:7 ਜੇ ਤੂੰ ਭਲਾ ਕਰੇਂ ਕੀ ਉਹ ਉਤਾਹਾਂ ਨਾ ਕੀਤਾ ਜਾਵੇ? ਜੇ ਤੂੰ ਭਲਾ ਨਾ ਕਰੇ ਤਾਂ ਪਾਪ ਬੂਹੇ ਉੱਤੇ ਛੈਹ ਵਿੱਚ ਬੈਠਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।।
Gen 4:15 ਤਦ ਯਹੋਵਾਹ ਨੇ ਉਹ ਨੂੰ ਆਖਿਆ ਕਿ ਏਸ ਲਈ ਜੋ ਕੋਈ ਕਇਨ ਨੂੰ ਵੱਢੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਕੋਈ ਉਹ ਨੂੰ ਲੱਭ ਕੇ ਨਾ ਮਾਰ ਸੁੱਟੇ।।
Gen 4:22 ਜ਼ਿੱਲਾਹ ਦੀ ਤੂਬਲ- ਕਇਨ ਨੂੰ ਜਣੀ। ਉਹ ਲੋਹੇ ਅਰ ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਦਾ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ- ਕਇਨ ਦੀ ਭੈਣ ਨਾਮਾਹ ਸੀ।।
Gen 4:24 ਜੇ ਕਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸੱਤਤਰ ਗੁਣਾ ਲਿਆ ਜਾਵੇਗਾ।।
Gen 4:26 ਅਤੇ ਸੇਥ ਤੋਂ ਵੀ ਇੱਕ ਪੁੱਤ੍ਰ ਜੰਮਿਆਂ ਅਤੇ ਉਸ ਨੇ ਉਹ ਦਾ ਨਾਉਂ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।।
Gen 5:5 ਆਦਮ ਦੇ ਜੀਵਣ ਦੀ ਸਾਰੀ ਉਮਰ ਨੌ ਸੌ ਤੀਹ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Gen 5:8 ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Gen 5:11 ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ ।।
Gen 5:14 ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Gen 5:17 ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Gen 5:20 ਯਰਦ ਦੀ ਸਾਰੀ ਉਮਰ ਨੌ ਸੌ ਬਾਹਟਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Gen 5:24 ਹਨੋਕ ਪਰਮੇਸ਼ੁਰ ਦੇ ਸੰਗ ਚਲਦਾ ਚਲਦਾ ਅਲੋਪ ਹੋ ਗਿਆ ਕਿਉਂਜੋ ਪਰਮੇਸ਼ੁਰ ਨੇ ਉਸ ਨੂੰ ਲੈ ਲਿਆ।।
Gen 5:27 ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰਾ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Gen 5:31 ਲਾਮਕ ਦੀ ਸਾਰੀ ਉਮਰ ਸਤ ਸੌ ਸਤੱਤਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Gen 5:32 ਨੂਹ ਪੰਜ ਸੌ ਵਰਿਹਾਂ ਦਾ ਸੀ ਤਾਂ ਨੂਹ ਤੋਂ ਸ਼ੇਮ, ਹਾਮ ਤੇ ਯਾਫਤ ਜੰਮੇ ।।
Gen 6:4 ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।
Gen 6:8 ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਦੀ ਨਿਗਾਹ ਹੋਈ ।।
Gen 6:12 ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।।
Gen 6:22 ਉਪਰੰਤ ਨੂਹ ਨੇ ਇਹ ਕੀਤਾ। ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਤੀਵੇਂ ਉਸ ਨੇ ਕੀਤਾ।।
Gen 7:5 ਤਾਂ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਤਿਵੇਂ ਹੀ ਕੀਤਾ ।।
Gen 7:24 ਡੇਢ ਸੌ ਦਿਨਾਂ ਤੀਕਰ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।।
Gen 8:5 ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।।
Gen 8:12 ਤਦ ਉਹ ਨੇ ਸੱਤ ਦਿਨ ਹੋਰ ਵੀ ਠਹਿਰਕੇ ਘੁੱਗੀ ਨੂੰ ਫਿਰ ਛਡਿਆ ਅਰ ਉਹ ਮੁੜ ਉਹ ਦੇ ਕੋਲ ਨਾ ਆਈ।।
Gen 8:22 ਧਰਤੀ ਦੇ ਸਾਰੇ ਦਿਨਾਂ ਤੀਕ ਬੀਜਣ ਅਰ ਵੱਢਣ, ਪਾਲਾ ਅਰ ਧੁੱਪ, ਹਾੜੀ ਅਰ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ ।।
Gen 9:7 ਤੁਸੀਂ ਫਲੋ ਅਰ ਵਧੋ। ਧਰਤੀ ਉੱਤੇ ਫੈਲੋ ਅਰ ਉਸ ਉੱਤੇ ਵਧੋ।।
Gen 9:17 ਅਤੇ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਇਹੋ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਧਰਤੀ ਦੇ ਸਾਰੇ ਸਰੀਰਾਂ ਦੇ ਵਿਚਕਾਰ ਬੰਨਿਆਂ ਹੈ।।
Gen 9:29 ਅਰ ਨੂਹ ਦੇ ਸਾਰੇ ਦਿਨ ਨੌ ਸੌ ਪੰਜਾਹ ਵਰਹੇ ਸਨ ਤਾਂ ਉਹ ਮਰ ਗਿਆ।।
Gen 10:5 ਏਨ੍ਹਾਂ ਤੋਂ ਕੌਮਾਂ ਦੇ ਟਾਪੂ ਉਨ੍ਹਾਂ ਦੇ ਦੇਸਾਂ ਅਰ ਕੌਮਾਂ ਦੇ ਵਿੱਚ ਅਰ ਹਰ ਇੱਕ ਦੀ ਬੋਲੀ ਅਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵੰਡੇ ਗਏ।।
Gen 10:14 ਅਤੇ ਪਤਰੂਸੀ ਅਰ ਕੁਸਲੂਹੀ ਜਿਨ੍ਹਾਂ ਤੋਂ ਫਲਿਸਤੀ ਨਿੱਕਲੇ ਅਰ ਕਫਤੋਰੀ ਜੰਮੇ।।
Gen 10:20 ਏਹ ਹਾਮ ਦੇ ਪੁੱਤ੍ਰ ਉਨ੍ਹਾਂ ਦੇ ਘਰਾਣਿਆਂ ਅਰ ਬੋਲੀਆਂ ਦੇ ਅਨੁਸਾਰ ਅਰ ਉਨ੍ਹਾਂ ਦੇ ਦੇਸਾਂ ਅਰ ਕੌਮਾਂ ਵਿੱਚ ਹਨ।।
Gen 10:32 ਏਹ ਨੂਹ ਦੇ ਪੁੱਤ੍ਰਾਂ ਦੇ ਘਰਾਣੇ ਹਨ ਉਨ੍ਹਾਂ ਦੀਆਂ ਪੀੜ੍ਹੀਆਂ ਦੇ ਅਨੁਸਾਰ ਅਰ ਉਨ੍ਹਾਂ ਦੀਆਂ ਕੌਮਾਂ ਵਿੱਚ । ਇਨ੍ਹਾਂ ਤੋਂ ਧਰਤੀ ਉੱਤੇ ਪਰਲੋ ਦੇ ਪਿੱਛੋਂ ਕੌਮਾਂ ਖਿੰਡ ਗਈਆਂ।।
Gen 11:9 ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।
Gen 11:32 ਤਾਰਹ ਦੀ ਉਮਰ ਦੋ ਸੌ ਪੰਜਾਂ ਵਰਿਹਾਂ ਦੀ ਸੀ ਅਰ ਤਾਰਹ ਹਾਰਾਨ ਵਿੱਚ ਮਰ ਗਿਆ ।।
Gen 12:9 ਤਾਂ ਅਬਰਾਮ ਸਫਰ ਕਰਦਾ ਕਰਦਾ ਦੱਖਣ ਵੱਲ ਤੁਰਿਆ ਗਿਆ।।
Gen 12:20 ਤਦ ਫ਼ਿਰਾਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਅਰ ਉਸ ਦੀ ਪਤਨੀ ਨੂੰ ਅਰ ਉਸ ਦਾ ਸਭ ਕੁਝ ਉੱਥੋਂ ਤੋਰ ਦਿੱਤਾ।।
Gen 13:4 ਅਰਥਾਤ ਉਸ ਜਗਵੇਦੀ ਦੀ ਥਾਂ ਤੀਕ ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਦਾ ਨਾਮ ਲਿਆ।।
Gen 13:13 ਅਤੇ ਸਦੂਮ ਦੇ ਮਨੁੱਖ ਯਹੋਵਾਹ ਦੇ ਅੱਗੇ ਅੱਤ ਬੁਰਿਆਰ ਅਰ ਮਹਾਂ ਪਾਪੀ ਸਨ।।
Gen 13:18 ਤਾਂ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦਿਆਂ ਬਲੂਤਾਂ ਕੋਲ ਜਿਹੜੇ ਹਬਰੋਨ ਵਿੱਚ ਹਨ ਜਾ ਵੱਸਿਆ ਅਤੇ ਉੱਥੇ ਉਸ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ।।
Gen 14:16 ਅਤੇ ਉਹ ਸਾਰੇ ਮਾਲ ਧਨ ਨੂੰ ਮੋੜ ਲੈ ਆਇਆ ਅਤੇ ਆਪਣੇ ਭਰਾ ਲੂਤ ਨੂੰ ਵੀ ਅਰ ਉਹ ਦਾ ਮਾਲ ਧਨ ਅਰ ਤੀਵੀਆਂ ਅਰ ਲੋਕਾਂ ਨੂੰ ਵੀ ਮੋੜ ਲੈ ਆਇਆ।।
Gen 14:24 ਕੇਵਲ ਉਹ ਨੂੰ ਛੱਡ ਦਿਹ ਜੋ ਗੱਭਰੂਆਂ ਨੇ ਖਾ ਲਿਆ ਹੈ ਅਰ ਉਨ੍ਹਾਂ ਮਨੁੱਖਾਂ ਦਾ ਹਿੱਸਾ ਜਿਹੜੇ ਮੇਰੇ ਨਾਲ ਗਏ ਅਰਥਾਤ ਆਨੇਰ ਅਰ ਅਸ਼ਕੋਲ ਅਰ ਮਮਰੇ ਓਹ ਆਪਣਾ ਹਿੱਸਾ ਲੈ ਲੈਣ।।
Gen 15:21 ਅਰ ਅਮੋਰੀ ਅਰ ਕਨਾਨੀ ਅਰ ਗਿਰਗਾਸ਼ੀ ਅਰ ਯਬੂਸੀ ਏਹ ਵੀ ਦੇ ਦਿੱਤੇ।।
Gen 16:16 ਜਦ ਹਾਜਰਾ ਇਸਮਾਏਲ ਨੂੰ ਅਬਰਾਮ ਲਈ ਜਣੀ ਅਬਰਾਮ ਛਿਆਸੀਆਂ ਵਰਿਹਾਂ ਦਾ ਸੀ।।
Gen 17:14 ਪਰ ਜੋ ਨਰ ਬੇਸੁੰਨਤਾ ਰਹੇ ਅਰ ਜਿਸ ਦੀ ਸੁੰਨਤ ਉਸ ਦੇ ਬਦਨ ਦੀ ਖੱਲੜੀ ਵਿੱਚ ਨਾ ਕੀਤੀ ਗਈ ਹੋਵੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ। ਉਸ ਮੇਰੇ ਨੇਮ ਨੂੰ ਭੰਨਿਆ ਹੈ।।
Gen 17:22 ਜਾਂ ਉਹ ਉਸ ਦੇ ਨਾਲ ਗੱਲ ਕਰਨੋਂ ਹਟਿਆ ਤਾਂ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।।
Gen 18:22 ਤਾਂ ਓਹ ਮਨੁੱਖ ਉੱਥੋਂ ਮੁੜਕੇ ਸਦੂਮ ਵੱਲ ਤੁਰ ਪਏ ਪਰ ਅਬਰਾਹਾਮ ਅਜੇ ਤੀਕ ਯਹੋਵਾਹ ਦੇ ਸਨਮੁਖ ਖਲੋਤਾ ਰਿਹਾ।।
Gen 18:33 ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਾਂ ਉਹ ਚੱਲਿਆ ਗਿਆ ਅਰ ਅਬਰਾਹਾਮ ਆਪਣੀ ਥਾਂ ਨੂੰ ਮੁੜ ਪਿਆ।।
Gen 19:26 ਪਰ ਉਸ ਦੀ ਤੀਵੀਂ ਨੇ ਪਿੱਛੇ ਮੁੜਕੇ ਡਿੱਠਾ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।।
Gen 19:38 ਛੋਟੀ ਵੀ ਇੱਕ ਪੁੱਤ੍ਰ ਜਣੀ ਅਰ ਉਸ ਨੇ ਉਹ ਦਾ ਨਾਉਂ ਬਿਨ-ਅੰਮੀ ਰੱਖਿਆ। ਉਹ ਅੰਮੋਨੀਆਂ ਦਾ ਪਿਤਾ ਅੱਜ ਤੀਕ ਹੈ।।
Gen 20:18 ਕਿਉਂਕਿ ਯਹੋਵਾਹ ਨੇ ਅਬੀਮਲਕ ਦੇ ਘਰਾਣੇ ਦੀ ਹਰ ਕੁੱਖ ਨੂੰ ਸਾਰਾਹ ਅਬਰਾਹਾਮ ਦੀ ਪਤਨੀ ਦੇ ਕਾਰਨ ਸਖ਼ਤੀ ਨਾਲ ਬੰਦ ਕਰ ਛੱਡਿਆ ਸੀ।।
Gen 21:8 ਉਹ ਮੁੰਡਾ ਵਧਦਾ ਗਿਆ ਅਰ ਉਹ ਦਾ ਦੁੱਧ ਛੁਡਾਇਆ ਗਿਆ ਅਰ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡਾ ਖਾਣਾ ਕੀਤਾ।।
Gen 21:21 ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ ਵਿੱਚੋਂ ਇੱਕ ਤੀਵੀਂ ਉਸ ਦੇ ਲਈ ਲੈ ਆਈ।।
Gen 21:34 ਅਤੇ ਅਬਰਾਹਾਮ ਬਹੁਤਿਆਂ ਦਿਨਾਂ ਤੀਕ ਫਲਿਸਤੀਆਂ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਿਹਾ ।।
Gen 22:24 ਅਤੇ ਉਹ ਦੀ ਧਰੇਲ ਜਿਸ ਦਾ ਨਾਉਂ ਰੂਮਾਹ ਸੀ ਉਹ ਵੀ ਤਬਹ ਅਰ ਗਹਮ ਅਰ ਤਹਸ਼ ਅਰ ਮਾਕਾਹ ਨੂੰ ਜਣੀ।।
Gen 23:20 ਐਉਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫਾ ਹੇਤ ਦੇ ਪੁੱਤ੍ਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਮਿਲਖ ਹੋ ਗਈ।।
Gen 24:67 ਉਪਰੰਤ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਲਿਆ ਅਰ ਉਹ ਉਸ ਦੀ ਪਤਨੀ ਹੋਈ ਅਰ ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਦੇ ਪਿੱਛੋਂ ਸ਼ਾਂਤ ਪ੍ਰਾਪਤ ਹੋਈ।।
Gen 25:11 ਤਾਂ ਐਉਂ ਕਿ ਅਬਾਰਾਹਮ ਦੇ ਮਰਨ ਦੇ ਪਿੱਛੋਂ ਪਰਮੇਸ਼ੁਰ ਨੇ ਉਸ ਦੇ ਪੁੱਤ੍ਰ ਇਸਹਾਕ ਨੂੰ ਬਰਕਤ ਦਿੱਤੀ ਅਰ ਇਸਹਾਕ ਬਏਰ-ਲਹੀ-ਰੋਈ ਕੋਲ ਜਾ ਟਿਕਿਆ।।
Gen 25:18 ਓਹ ਹਵੀਲਾਹ ਤੋਂ ਲੈਕੇ ਸ਼ੁਰ ਤੀਕ ਜਿਹੜਾ ਤੇਰੇ ਅੱਸੂਰ ਵੱਲ ਜਾਂਦਿਆਂ ਮਿਸਰ ਦੇ ਸਨਮੁਖ ਹੈ ਵੱਸਦੇ ਸਨ ਅਰ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਟਿਕੇ ਰਹੇ।।
Gen 25:23 ਤਾਂ ਯਹੋਵਾਹ ਉਹ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਰ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਰ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਟਹਿਲ ਕਰੇਗਾ।।
Gen 25:34 ਤਾਂ ਯਾਕੂਬ ਨੇ ਏਸਾਓ ਨੂੰ ਰੋਟੀ ਅਰ ਦਾਲ ਦਿੱਤੀ ਅਰ ਉਸ ਨੇ ਖਾਧਾ ਪੀਤਾ ਅਤੇ ਉੱਠਕੇ ਆਪਣੇ ਰਾਹ ਪਿਆ। ਐਉਂ ਏਸਾਓ ਨੇ ਆਪਣੇ ਜੇਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।।
Gen 26:11 ਤਾਂ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਏਹ ਹੁਕਮ ਦਿੱਤਾ ਕਿ ਜੇ ਕੋਈ ਏਸ ਮਨੁੱਖ ਨੂੰ ਅਰ ਏਸ ਦੀ ਤੀਵੀਂ ਨੂੰ ਹੱਥ ਲਾਵੇਗਾ ਉਹ ਜ਼ਰੂਰ ਮਾਰਿਆ ਜਾਵੇਗਾ।।
Gen 26:22 ਤਦ ਉਹ ਉੱਥੋਂ ਅੱਗੇ ਤੁਰ ਪਿਆ ਅਰ ਉਸ ਨੇ ਇੱਕ ਹੋਰ ਖੂਹ ਪੁੱਟਿਆ ਅਰ ਓਹ ਉਸ ਵਿਖੇ ਕੌੜੇ ਬਚਨ ਨਹੀਂ ਬੋਲੇ ਉਪਰੰਤ ਉਸ ਨੇ ਉਹ ਦਾ ਨਾਉਂ ਏਹ ਆਖਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਮੋਕਲੀ ਥਾਂ ਦਿੱਤੀ ਹੈ ਅਰ ਅਸੀਂ ਏਸ ਧਰਤੀ ਵਿੱਚ ਫਲਾਂਗੇ।।
Gen 26:33 ਤਾਂ ਉਸ ਨੇ ਉਸ ਦਾ ਨਾਉਂ ਸ਼ਿਬਆਹ ਰੱਖਿਆ। ਏਸ ਕਾਰਨ ਉਸ ਨਗਰ ਦਾ ਨਾਉਂ ਅੱਜ ਤੀਕ ਬਏਰਸਬਾ ਹੈ।।
Gen 26:35 ਅਤੇ ਏਹ ਇਸਹਾਕ ਅਰ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।।
Gen 27:29 ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।
Gen 27:40 ਤੂੰ ਆਪਣੀ ਤੇਗ ਨਾਲ ਜੀਵੇਂਗਾ ਅਰ ਤੂੰ ਆਪਣੇ ਭਰਾ ਦੀ ਟਹਿਲ ਕਰੇਂਗਾ ਅਰ ਐਉਂ ਹੋਵੇਗਾ ਕਿ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ ।।
Gen 27:45 ਜਦ ਤੀਕਰ ਤੇਰੇ ਭਰਾ ਦਾ ਕਰੋਧ ਤੈਥੋਂ ਨਾ ਹਟ ਜਾਵੇ ਅਤੇ ਜੋ ਕੁਝ ਤੈਂ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇਂ ਤਦ ਤੀਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ । ਮੈਂ ਕਿਉਂ ਇੱਕ ਦਿਹਾੜੇ ਤੁਸਾਂ ਦੋਹਾਂ ਨੂੰ ਗਵਾ ਬੈਠਾ? ।।
Gen 27:46 ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ । ਜੇ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ ਅਜਿਹੀ ਤੀਵੀਂ ਕਰੇ ਜਿਵੇਂ ਏਸ ਦੇਸ ਦੀਆਂ ਧੀਆਂ ਹਨ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ।।
Gen 28:5 ਸੋ ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਰ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤ੍ਰ ਅਰ ਯਾਕੂਬ ਅਰ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ ।।
Gen 28:9 ਤਾਂ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਾਰਾਹਮ ਦੇ ਪੁੱਤ੍ਰ ਇਸਮਾਏਲ ਦੀ ਧੀ ਅਰ ਨਬਾਯੋਥ ਦੀ ਭੈਣ ਮਹਲਥ ਨੂੰ ਆਪਣੇ ਲਈ ਲੈਕੇ ਆਪਣੀਆਂ ਦੂਜੀਆਂ ਤੀਵੀਆਂ ਦੇ ਨਾਲ ਰਲਾ ਲਿਆ ।।
Gen 28:22 ਅਤੇ ਏਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜਾ ਕੀਤਾ ਪਰਮੇਸ਼ੁਰ ਦਾ ਘਰ ਹੋਵੇਗਾ ਅਰ ਸਾਰੀਆਂ ਚੀਜ਼ਾਂ ਦਾ ਜੋ ਤੂੰ ਮੈਨੂੰ ਦੇਵੇਂਗਾ ਮੈਂ ਜ਼ਰੂਰ ਤੈਨੂੰ ਦਸੌਧ ਦਿਆਂਗਾ।।
Gen 29:30 ਅਰ ਉਹ ਰਾਖੇਲ ਕੋਲ ਵੀ ਗਿਆ ਕਿਉਂਜੋ ਉਹ ਰਾਖੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਹ ਨੇ ਹੋਰ ਸੱਤ ਵਰਹੇ ਉਸ ਦੀ ਟਹਿਲ ਕੀਤੀ।।
Gen 29:35 ਉਹ ਫੇਰ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਆਖਿਆ, ਏਸ ਵੇਲੇ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਏਸ ਕਾਰਨ ਉਸ ਉਹ ਦਾ ਨਾਉਂ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ ।।
Gen 30:24 ਤਾਂ ਓਸ ਉਹ ਦਾ ਨਾਉਂ ਯੂਸੁਫ਼ ਏਹ ਆਖ ਕੇ ਰੱਖਿਆ ਭਈ ਯਹੋਵਾਹ ਮੈਨੂੰ ਇੱਕ ਹੋਰ ਪੁੱਤ੍ਰ ਦਿੱਤਾ।।
Gen 30:43 ਸੋ ਉਹ ਮਨੁੱਖ ਬਾਹਲਾ ਹੀ ਵਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਗੋੱਲੀਆਂ ਗੋੱਲੇ ਅਰ ਊਠ ਅਰ ਗਧੇ ਸਨ।।
Gen 31:21 ਤਾਂ ਉਹ ਆਪਣਾ ਸਭ ਕੁਝ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਹਾੜ ਵੱਲ ਕੀਤਾ।।
Gen 31:55 ਤਾਂ ਲਾਬਾਨ ਨੇ ਸਵੇਰੇ ਉੱਠਕੇ ਆਪਣੇ ਪੁੱਤ੍ਰਾਂ ਅਰ ਧੀਆਂ ਨੂੰ ਚੁੰਮਿਆ ਅਰ ਓਹਨਾਂ ਨੂੰ ਬਰਕਤ ਦਿੱਤੀ ਅਰ ਲਾਬਾਨ ਤੁਰਕੇ ਆਪਣੇ ਅਸਥਾਨ ਨੂੰ ਮੁੜ ਗਿਆ।।
Gen 32:2 ਅਰ ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਏਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਰ ਉਸ ਥਾਂ ਦਾ ਨਾਉਂ ਮਹਨਾਯਿਮ ਰੱਖਿਆ ।।
Gen 32:12 ਤੈਂ ਆਖਿਆ ਕਿ ਮੈਂ ਤੇਰੇ ਸੰਗ ਭਲਿਆਈ ਹੀ ਭਲਿਆਈ ਕਰਾਂਗਾ ਅਰ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗਰ ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ ਬਣਾਵਾਂਗਾ ।।
Gen 32:21 ਸੋ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਰ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ ।।
Gen 32:32 ਏਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ ਅੱਜ ਤੀਕਰ ਨਹੀਂ ਖਾਂਦੇ ਕਿਉਂਜੋ ਉਸ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ ।।
Gen 33:20 ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਨੂੰ ਏਲ ਏਲੋਹੇ ਇਸਰਾਏਲ ਸੱਦਿਆ ।।
Gen 34:24 ਤਾਂ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਮੋਰ ਅਰ ਉਸ ਦੇ ਪੁੱਤ੍ਰ ਸ਼ਕਮ ਦੀ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਨਰ ਦੀ ਸੁੰਨਤ ਕਰਾਈ ਗਈ ।।
Gen 34:31 ਪਰ ਉਨ੍ਹਾਂ ਆਖਿਆ,ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਾਂਙੁ ਵਰਤਾਓ ਕਰੇ? ।।
Gen 35:8 ਤਾਂ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਰ ਉਹ ਬੈਤਏਲ ਦੇ ਹੇਠ ਬਲੂਤ ਦੇ ਰੁੱਖ ਥੱਲੇ ਦਫਨਾਈ ਗਈ ਤਾਂ ਉਸ ਦਾ ਨਾਉਂ ਅੱਲੋਨ ਬਾਕੂਥ ਰੱਖਿਆ ਗਿਆ।।
Gen 35:22 ਤਾ ਐਉਂ ਹੋਇਆ ਕਿ ਜਦ ਇਸਰਾਏਲ ਉਸ ਧਰਤੀ ਵਿੱਚ ਵੱਸਦਾ ਸੀ ਤਾਂ ਰਊਬੇਨ ਜਾਕੇ ਆਪਣੇ ਪਿਤਾ ਦੀ ਸੁਰੇਤ ਬਿਲਹਾਹ ਨਾਲ ਲੇਟਿਆ ਅਰ ਇਸਰਾਏਲ ਨੇ ਸੁਣਿਆ।।
Gen 35:26 ਅਰ ਲੇਆਹ ਦੀ ਗੋੱਲੀ ਜ਼ਿਲਪਾ ਦੇ ਪੁੱਤ੍ਰ ਗਾਦ ਅਰ ਅਸ਼ੇਰ । ਯਾਕੂਬ ਦੇ ਪੁੱਤ੍ਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ ਏਹੋ ਸਨ।।
Gen 35:29 ਅਰ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ। ਉਹ ਬਿਰਧ ਅਰ ਸਮਾਪੂਰ ਹੋਇਆ ਤਾਂ ਉਸ ਦੇ ਪੁੱਤ੍ਰਾਂ ਏਸਾਓ ਅਰ ਯਾਕੂਬ ਨੇ ਉਸ ਨੂੰ ਦਫਨਾ ਦਿੱਤਾ।।

Notes

No Verse Added

History

No History Found

Bible Versions

ਕਿਤਾਬਾਂ

Notes

No Verse Added

Total 4857 Verses, Current Page 1 of Total pages 49

ਲਈ ਖੋਜ : ।।

×

Alert

×

punjabi Letters Keypad References